ਹੀਰਕੇ ਪਿੰਡ ਵਿਖੇ ਨਹਿਰੂ ਯੁਵਾ ਕੇਂਦਰ ਦੇ 50ਵੇਂ ਸਥਾਪਨਾ ਦਿਵਸ ਮੌਕੇ ਖੂਨਦਾਨੀਆਂ ਦਾ ਸਨਮਾਨ
ਸਰਦੂਲਗੜ੍ਹ-15 ਨਵੰਬਰ (ਜ਼ੈਲਦਾਰ ਟੀ.ਵੀ.) ਸਰਦੂਲਗੜ੍ਹ ਦੇ ਪਿੰਡ ਹੀਰਕੇ ਵਿਖੇ ਸ਼ਹੀਦ ਊਧਮ ਸਿੰਘ ਸਰਵ ਸਾਂਝਾ ਕਲੱਬ ਵਲੋਂ ਬਾਲ ਦਿਵਸ ਅਤੇ ਨਹਿਰੂ ਯੁਵਾ ਕੇਂਦਰ ਦੇ 50ਵੇਂ ਸਥਾਪਨਾ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਖੂਨਦਾਨੀ ਅਮਨਦੀਪ ਸਿੰਘ