ਨਹਿਰੀ ਪਾਣੀ ਦੇ ਮਸਲੇ ਨੂੰ ਲੈ ਕੇ ਕਿਸਾਨਾਂ ਦੀ ਮੀਟਿੰਗ, ਸਿੰਚਾਈ ਮੰਤਰੀ ਦੇ ਘਰ ਮੂਹਰੇ ਧਰਨਾ 7 ਅਕਤੂਬਰ ਨੂੰ
ਸਰਦੂਲਗੜ੍ਹ-21 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਝੰਡਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਜਮਹੂਰੀ ਕਿਸਾਨ ਸਭਾ ਦੇ ਆਗੂ ਜਸਵੀਰ ਸਿੰਘ ਨਾਹਰਾਂ ਦੀ ਅਗਵਾਈ ‘ਚ ਇਕੱਠੇ ਹੋਏ ਕਿਸਾਨਾਂ ਨੇ ਨਹਿਰੀ ਪਾਣੀ