ਸਰਦੂਲਗੜ੍ਹ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ‘ਥੈਲੇਸੀਮੀਆ’ ਦਿਵਸ
ਸਰਦੂਲਗੜ੍ਹ-8 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਵਿਸ਼ਵ ਥੈਲੇਸੀਮੀਆ ਦਿਵਸ ਮਨਾਇਆ ਗਿਆ। ਡਾ. ਰਵਨੀਤ ਨੇ