1. Home
  2. ਜ਼ਿਲੇ

Category: ਪੰਜਾਬ

ਜ਼ਿਲੇ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ‘ਚ ਮੈਗਾ ਪੀ.ਟੀ.ਐਮ.,ਏਸ਼ੀਅਨ ਖੇਡਾਂ ਦੇ ਕਾਂਸੀ ਤਮਗਾ ਜੇਤੂ ‘ਸਤਨਾਮ ਸਿੰਘ’ ਦਾ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ‘ਚ ਮੈਗਾ ਪੀ.ਟੀ.ਐਮ.,ਏਸ਼ੀਅਨ ਖੇਡਾਂ ਦੇ ਕਾਂਸੀ ਤਮਗਾ ਜੇਤੂ ‘ਸਤਨਾਮ ਸਿੰਘ’ ਦਾ ਸਨਮਾਨ

ਸਰਦੂਲਗੜ੍ਹ, 9 ਅਕਤੂਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ

English Version
Punjabi University Contract Teachers Burn Effigy of Vice-Chancellor

Punjabi University Contract Teachers Burn Effigy of Vice-Chancellor

Sardulgarh, 16 sep 2026 (Parkash Singh Zaildar) Contract teachers of Punjabi University burned an effigy of the Vice-Chancellor and raised slogans against the university administration. The protesting teachers strongly expressed their anger over the alleged

ਜ਼ਿਲੇ
ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਨੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ

ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਨੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ

ਸਰਦੂਲਗੜ੍ਹ, 16 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕੰਟਰੈਕਟ ਅਧਿਅਪਕਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਯੂਨੀਵਿਰਸਿਟੀ ਕਾਲਜ ਸਰਦੂਲਗੜ੍ਹ ਦੇ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਪੁਤਲਾ ਫੁਕਿਆ

ਜ਼ਿਲੇ
ਬਿਜਲੀ ਸੰਕਟ ‘ਤੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ ਤੋਂ ਪਹਿਲਾਂ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਦੱਸੇ – ਬੀਰੋਕੇ, ਸੋਢੀ

ਬਿਜਲੀ ਸੰਕਟ ‘ਤੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ ਤੋਂ ਪਹਿਲਾਂ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਦੱਸੇ – ਬੀਰੋਕੇ, ਸੋਢੀ

ਸਰਦੂਲਗੜ੍ਹ, 08 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਅੰਦਰ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਬਲਬੀਰ ਸਿੰਘ ਬੀਰੋਕੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨੇ ਰਾਜ ਦੇ ਬਿਜਲੀ

ਪੰਜਾਬ
ਮੁਲਾਜ਼ਮਾਂ ਦੇ ਡੀ.ਏ. ਦੇ ਮਾਮਲੇ ‘ਤੇ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

ਮੁਲਾਜ਼ਮਾਂ ਦੇ ਡੀ.ਏ. ਦੇ ਮਾਮਲੇ ‘ਤੇ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

ਸਰਦੂਲਗੜ੍ਹ, 02 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪਿਛਲੇ ਕਾਫੀ ਸਮੇਂ ਚੱਲ ਰਹੇ ਡੀ.ਏ. ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਐਸ.ਐਲ.ਪੀ. ਦਾਇਰ ਕੀਤੀ ਹੈ। ਜ਼ਿਕਰ ਯੋਗ ਹੈ ਕਿ ਪੰਜਾਬ ਸਰਕਾਰ ਦੇ

ਜ਼ਿਲੇ
ਵਿੱਕੀ ਮਿੱਡੂਖੇੜਾ ਫਾਊਂਡੇੇਸ਼ਨ ਵੱਲੋਂ ਸਰਦੂਲਗੜ੍ਹ ‘ਚ ਬੂਟੇ ਲਗਾਏੇੇ ਗਏੇ

ਵਿੱਕੀ ਮਿੱਡੂਖੇੜਾ ਫਾਊਂਡੇੇਸ਼ਨ ਵੱਲੋਂ ਸਰਦੂਲਗੜ੍ਹ ‘ਚ ਬੂਟੇ ਲਗਾਏੇੇ ਗਏੇ

ਸਰਦੂਲਗੜ੍ਹ - 27 ਜੁਲਾਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਵਾਤਾਵਰਣ ਨੁੰ ਹਰਿਆ ਭਰਿਆ ਬਣਾਈ ਰੱਖਣ ਲਈ ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਦੀ ਟੀਮ ਵੱਲੋਂ ਸ਼ੁਰੂ ਕੀਤੀ ਗੋ-ਗਰੀਨ ਮੁਹਿੰਮ ਤਹਿਤ ਸੰਸਥਾ ਦੇ ਚੇਅਰਮੈੈੈੈੈਨ ਅਜੇਪਾਲ ਮਿੱਡੂਖੇੜਾ ਦੀ ਅਗਵਾਈ ‘ਚ ਪੰਜਾਬ

ਜ਼ਿਲੇ
ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

ਸਰਦੂਲਗੜ੍ਹ, 13 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਗਈ।

ਅੰੰਮਿ੍ਤਸਰ
750 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ‘ਚ ਹੋਣਗੇ ਸ਼ਾਮਲ

750 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ‘ਚ ਹੋਣਗੇ ਸ਼ਾਮਲ

ਸਰਦੂਲਗੜ੍ਹ, 8 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਣ ਲਈ 750 ਸਿੱਖ ਸ਼ਰਧਾਲੂਆਂ ਦਾ ਜਥਾ 10 ਜੂਨ ਨੂੰ ਪਾਕਿਸਤਾਨ ਜਾਵੇਗਾ। ਜਾਣਕਾਰੀ ਮੁਤਾਬਿਕ ਦਿੱਲੀ

ਜ਼ਿਲੇ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲ ਦੇ ਆਗੂਆਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ‘ਕੇਵਲ ਸਿੰਘ ਢਿੱਲੋਂ’ ਨੂੰ ਚਿਤਾਵਨੀ, ਮਰਹੂਮ ਅਕਾਲੀ ਆਗੂ ਮਲਕੀਤ ਸਿੰਘ ਕੀਤੂ ਪ੍ਰਤੀ ਗਈ ਸ਼ਬਦਵਾਲੀ ‘ਤੇ ਜਤਾਇਆ ਇਤਰਾਜ਼

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲ ਦੇ ਆਗੂਆਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ‘ਕੇਵਲ ਸਿੰਘ ਢਿੱਲੋਂ’ ਨੂੰ ਚਿਤਾਵਨੀ, ਮਰਹੂਮ ਅਕਾਲੀ ਆਗੂ ਮਲਕੀਤ ਸਿੰਘ ਕੀਤੂ ਪ੍ਰਤੀ ਗਈ ਸ਼ਬਦਵਾਲੀ ‘ਤੇ ਜਤਾਇਆ ਇਤਰਾਜ਼

ਸਰਦੂਲਗੜ੍ਹ, 6 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਖਿਲਾਫ ਐਕਸ਼ਨ ਦੀ ਚਿਤਾਵਨੀ ਦਿੱਤੀ ਗਈ ਗਈ ਹੈ। ਜ਼ਿਕਰ ਯੋਗ ਹੈ ਕਿ ‘ਕੇਵਲ

ਅੰੰਮਿ੍ਤਸਰ
ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਵੇਚਣ ‘ਤੇ ਪਰਚੇ ਦਰਜ ਕਰਨ ਦਾ ਮਾਮਲਾ, ਐਡਵੋਕੇਟ ਧਾਮੀ ਵੱਲੋਂ ਪਰਚੇ ਰੱਦ ਕਰਨ ਦੀ ਮੰਗ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਵੇਚਣ ‘ਤੇ ਪਰਚੇ ਦਰਜ ਕਰਨ ਦਾ ਮਾਮਲਾ, ਐਡਵੋਕੇਟ ਧਾਮੀ ਵੱਲੋਂ ਪਰਚੇ ਰੱਦ ਕਰਨ ਦੀ ਮੰਗ

ਸਰਦੂਲਗੜ੍ਹ, 30 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ) ਸੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ‘ਤੇ ਸ਼ਸਤਰ ਜ਼ਬਤ ਕਰਕੇ ਪਰਚੇ ਦਰਜੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ

error: Content is protected !!