ਬੇਅਦਬੀ ਦਾ ਇਨਸਾਫ਼ ਤੇ ਬੰਦੀ ਸਿੰਘਾਂ ਦੀ ਰਿਹਾਈ ਜਿਹੇ ਮਸਲੇ ਰੁਲ਼ ਕੇ ਰਹਿ ਗਏ-ਬੀਬੀ ਜਗੀਰ ਕੌਰ
ਸਰਦੂਲਗੜ੍ਹ-6 ਨਵੰਬਰ (ਜ਼ੈਲਦਾਰ ਟੀ.ਵੀ.) ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਅਕਾਲੀ ਦਲ ਅਤੇ ਬੀਬੀ ਜਗੀਰ ਕੌਰ ਆਹਮੋ ਸਾਹਮਣੇ ਹਨ।ਸਾਬਕਾ ਪ੍ਰਧਾਨ ਇਸ ਗੱਲ ਦੀ ਵਕਾਲਤ ਕਰਦੇ ਹਨ