ਮਨਰੇਗਾ ਕਿਰਤੀ ਆਗੂਆਂ ਵਲੋਂ ਤਿੱਖਾ ਸੰਘਰਸ਼ ਵਿੱਢਣ ਦਾ ਸੱਦਾ
ਸਰਦੂਲ਼ਗੜ੍ਹ - 11 ਜੁਲਾਈ 2025 (ਪ੍ਰਕਾਸ਼ ਸਿੰਘ ਜ਼ੈਲਦਾਰ) ਟੀਚਰਜ ਹੋਮ ਬਠਿੰਡਾ ਵਿਖੇ 'ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ' ਦੇ ਦੱਖਣੀ ਮਾਲਵਾ ਖਿੱਤੇ ਦੇ ਜਿਿਲ੍ਹਆਂ ਦੀ ਕਨਵੈਨਸ਼ਨ ਬੁਲਾਈ ਗਈ। ਜਿਸ ਦੀ ਪ੍ਰਧਾਨਗੀ ਗੁਰਮੀਤ ਸਿੰਘ ਬਠਿੰਡਾ, ਜੱਗਾ ਸਿੰਘ ਫਾਜ਼ਿਲਕਾ,