ਰਿਕਾਰਡ ਤੋੜ ਵੋਟਾਂ ਦੇ ਫਰਕ ਨਾਲ ਜਿੱਤਣਗੇ ਬੀਬਾ ਬਾਦਲ – ਸੋਢੀ
ਸਰਦੂਲਗੜ੍ਹ- 7 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਬੀਬਾ ਹਰਸਿਮਰਤ ਕੌਰ ਬਾਦਲ ਇਸ ਵਾਰ ਵੀ ਬਠਿੰਡਾ ਲੋਕ ਸਭਾ ਹਲਕੇ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਸ਼ਹਿਰੀ)