ਵਰਕਰਜ਼ ਯੂਨੀਅਨ (ਪਬਲਿਕ ਵਰਕਸ ਡਿਪਾਰਟਮੈਂਟ) ਦੀ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ
ਸਰਦੂਲਗੜ੍ਹ- 20 ਮਾਰਚ (ਪ੍ਰਕਾਸ਼ ਸਿੰਘ ਜ਼ੈਲਦਾਰ) ਪਬਲਿਕ ਵਰਕਸ ਡਿਪਾਰਟਮੈਂਟ ਤਾਲਮੇਲ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਮਾਨਸਾ ਵਿਖੇ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ‘ਚ ਹੋਈ। ਇਸ