ਕੈਂਸਰ ਸਕਰੀਨਿੰਗ ਕੈਂਪ 14 ਜੂਨ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ‘ਚ
ਸਰਦੂਲਗੜ੍ਹ-10 ਜੂਨ 2025 (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ 14 ਜੂਨ 2025 ਨੂੰ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਸੰਗਰੂਰ ਦੀ ਟੀਮ ਵਲੋਂ ਕੈਂਸਰ ਦੀ ਜਾਂਚ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਡਾ.