ਸਰਦੂਲਗੜ੍ਹ ਦੇ ਅੰਗਹੀਣ ਮਨਾਉਣਗੇ ਕਾਲੀ ਦੀਵਾਲੀ, ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
ਸਰਦੂਲਗੜ੍ਹ-24 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਸਰਦੂਲਗੜ੍ਹ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਧਰਮਸ਼ਾਲਾ ਵਿਖੇ ਪ੍ਰਧਾਨ ਬਲਾਕ ਅਸੀਮ ਗੋਇਲ ਦੀ ਅਗਵਾਈ ‘ਚ ਹੋਈ। ਇਸ ਦੌਰਾਨ ਅੰਗਹੀਣਾਂ ਨੂੰ ਦਰਪੇਸ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਵਿਚਾਰ