ਮਾਨਸਾ ਦੇ ਪਿੰਡ ਕੁਲਰੀਆਂ ਵਿਖੇ 32 ਏਕੜ ਪੰਚਾਇਤੀ ਜ਼ਮੀਨ ਛਡਵਾਈ
ਸਰਦੂਲਗੜ੍ਹ - 12 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜੇ ਛਡਵਾਉਣ ਲਈ ਵਿੱਢੀ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿਖੇ ਵਾਹੀਯੋਗ 32 ਏਕੜ ਪੰਚਾਇਤੀ ਜ਼ਮੀਨ ਕਬਜਾ ਮੁਕਤ