ਬਰਸਾਤੀ ਮੌਸਮ ਨੂੰ ਲੈ ਕੇ ਸਰਦੂਲਗੜ੍ਹ ਸਿਹਤ ਵਿਭਾਗ ਚੁਕੰਨਾ, ਡੇਂਗੂ ਦਾ ਲਾਰਵਾ ਨਸ਼ਟ ਕਰਨ ਲਈ ਦਵਾਈ ਦਾ ਛਿੜਕਾਅ
ਸਰਦੂਲਗੜ੍ਹ – 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖ ਕੇ ਸਿਹਤ ਵਿਭਾਗ ਸਰਦੂਲਗੜ੍ਹ ਨੇ ਚੁਕੰਨੇ ਹੁੰਦਿਆਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਜਮ੍ਹਾਂ ਹੋਏ ਪਾਣੀ ‘ਤੇ ਡੇਂਗੂ ਦਾ ਲਾਰਵਾ ਨਸ਼ਟ ਕਰਨ ਵਾਲੀ