ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵਲੋਂ 2025 ਦਾ ਕੈਲੰਡਰ ਜਾਰੀ
ਸਰਦੂਲਗੜ੍ਹ-14 ਜਨਵਰੀ 2025 (ਪ੍ਰਕਾਸ਼ ਸਿੰਘ ਜ਼ੈਲਦਾਰ) ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਜ਼ਿਲ੍ਹਾ ਮਾਨਸਾ ਨੇ ਜਥੇਬੰਦੀ ਦਾ 2025 ਦਾ ਕੈਲੰਡਰ ਮਾਨਸਾ ਵਿਖੇ ਜਾਰੀ ਕੀਤਾ। ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ, ਹਿੰਮਤ ਸਿੰਘ ਦੂਲੋਵਾਲ, ਰਾਜ ਕੁਮਾਰ,