ਪਿੰਡ ਖਾਰਾ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ, ਕਿਸੇ ਨੂੰ ਰੋਟੀ ਆਸਰੇ ਕਰਨਾ ਸਭ ਤੋਂ ਵੱਡਾ ਪੁੰਨ-ਨਾਜਰ ਸਿੰਘ ਮਾਨਸ਼ਾਹੀਆ, ਲੜਕੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਿਲ ਬਣਾਉਣਾ ਸਾਡਾ ਮੁੱਖ ਮਕਸਦ–ਡਾ. ਸੰਦੀਪ ਘੰਡ
ਸਰਦੂਲਗੜ੍ਹ – 1 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਿਖਆ ਵਿਕਾਸ ਮੰਚ ਤੇ ਨਹਿਰੂ ਯੁਵਾ ਕੇਂਦਰ ਮਾਨਸਾ ਦੁਆਰਾ ਪਿੰਡ ਖਾਰਾ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਦੀਆਂ ਸਿੱਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕ