ਸੈਕਰਡ ਸੋਲਜ਼ ਸਕੂਲ ਕੌੜੀਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਸਰਦੂਲਗੜ੍ਹ-20 ਅਪ੍ਰੈਲ (ਜ਼ੈਲਦਾਰ ਟੀ.ਵੀ.) ਸੈਕਰਡ ਸੋਲਜ਼ ਸਕੂਲ ਕੌੜੀਵਾੜਾ (ਸਰਦੂਲਗੜ੍ਹ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਪਹੁੰਚੇ ਹੋਏ ਮਹਿਮਾਨਾਂ ਨੂੰ ਜੀਓ ਆਇਆਂ ਨੂੰ ਕਹਿਣ ਨਾਲ ਹੋਈ।ਇਸ ਦੌਰਾਨ ਵਿਦਿਆਰਥੀਆ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼