1. Home
  2. ਜ਼ਿਲੇ

Category: ਮਾਨਸਾ

ਜ਼ਿਲੇ
ਪੰਜਾਬ ਆਂਗਣਵਾੜੀ ਯੂਨੀਅਨ ਵਲੋਂ ਸੰਘਰਸ਼ ਦੀ ਚਿਤਾਵਨੀ,   ਪ੍ਰੀ-ਪ੍ਰਾਇਮਰੀ ਅਧਿਆਪਕ ਦਾ ਦਰਜਾ ਦਿੱਤੇ ਜਾਣ ਦੀ ਮੰਗ

ਪੰਜਾਬ ਆਂਗਣਵਾੜੀ ਯੂਨੀਅਨ ਵਲੋਂ ਸੰਘਰਸ਼ ਦੀ ਚਿਤਾਵਨੀ, ਪ੍ਰੀ-ਪ੍ਰਾਇਮਰੀ ਅਧਿਆਪਕ ਦਾ ਦਰਜਾ ਦਿੱਤੇ ਜਾਣ ਦੀ ਮੰਗ

ਸਰਦੂਲਗੜ੍ਹ – 26 ਅਪਰੈਲ (ਜ਼ੈਲਦਾਰ ਟੀ.ਵੀ.) ਪੰਜਾਬ ਸਰਕਾਰ ਦੁਆਰਾ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਸਰਕਾਰ ਦੇ ਇਸ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ

ਜ਼ਿਲੇ
ਮਲੇਰੀਆ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ

ਮਲੇਰੀਆ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ

ਸਰਦੂਲਗੜ੍ਹ - 25 ਅਪ੍ਰੈਲ (ਜ਼ੈਲਦਾਰ ਟੀ.ਵੀ.) ਵਿਸ਼ਵ ਮਲੇਰੀਆ ਦਿਵਸ ਮੌਕੇ ਸਿਵਲ ਹਸਪਤਾਲ ਸਰਦੂਲਗੜ੍ਹ ਵਲੋਂ ਇਲਾਕੇ ਦੇ ਪਿੰਡਾਂ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਜਾਗਰੂਕਤਾ ਕੈਂਪ ਲਗਾਏ ਗਏ।ਡਾ. ਸੰਧੂ ਨੇ ਦੱਸਿਆ ਕਿ

ਜ਼ਿਲੇ
ਸਰਦੂਲਗੜ੍ਹ ਤੇ ਗੁਰਦੁਆਰਾ ਸ੍ਰੀ ਸੂਲੀਸਰ ਵਿਖੇ ਫਤਿਹ ਮਾਰਚ ਦਾ ਨਿੱਘਾ ਸਵਾਗਤ,    ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਮਨਾਇਆ ਜਾ ਰਿਹੈ, 300ਵਾਂ ਜਨਮ ਦਿਹਾੜਾ

ਸਰਦੂਲਗੜ੍ਹ ਤੇ ਗੁਰਦੁਆਰਾ ਸ੍ਰੀ ਸੂਲੀਸਰ ਵਿਖੇ ਫਤਿਹ ਮਾਰਚ ਦਾ ਨਿੱਘਾ ਸਵਾਗਤ, ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਮਨਾਇਆ ਜਾ ਰਿਹੈ, 300ਵਾਂ ਜਨਮ ਦਿਹਾੜਾ

ਸਰਦੂਲਗੜ੍ਹ- 24 ਅਪ੍ਰੈਲ (ਜ਼ੈਲਦਾਰ ਟੀ.ਵੀ.) ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਨੂੰ ਸਮਰਪਿਤ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹਇਆ ਫਤਿਹ ਮਾਰਚ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ

ਜ਼ਿਲੇ
24 ਤੋਂ 28 ਅਪ੍ਰੈਲ ਤੱਕ ਚੱਲੇਗਾ ਵਿਸ਼ੇਸ਼ ਟੀਕਾਕਰਨ   ਹਫ਼ਤਾ – ਡਾ. ਹਰਦੀਪ ਸ਼ਰਮਾ

24 ਤੋਂ 28 ਅਪ੍ਰੈਲ ਤੱਕ ਚੱਲੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ – ਡਾ. ਹਰਦੀਪ ਸ਼ਰਮਾ

ਸਰਦੂਲਗੜ੍ਹ-23 ਅਪ੍ਰੈਲ (ਜ਼ੈਲਦਾਰ ਟੀ.ਵੀ.) ਸਿਹਤ ਵਿਭਾਗ ਵੱਲੋਂ 24 ਅਪ੍ਰੈਲ 2023 ਤੋਂ 28 ਅਪ੍ਰੈਲ 2023 ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਮਨਾਇਆ ਜਾਵੇਗਾ। ਸਿਵਲ ਹਸਪਤਾਲ ਖਿਆਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਨੇ ਦੱਸਿਆ ਕਿ ਸਿਹਤ ਬਲਾਕ

ਜ਼ਿਲੇ
ਸਰਦੂਲਗੜ੍ਹ ‘ਚ ਮਨਾਈ ਈਦ-ਉਲ-ਫ਼ਿਤਰ

ਸਰਦੂਲਗੜ੍ਹ ‘ਚ ਮਨਾਈ ਈਦ-ਉਲ-ਫ਼ਿਤਰ

ਸਰਦੂਲਗੜ੍ਹ- 22 ਅਪ੍ਰੈਲ (ਜ਼ੈਲਦਾਰ ਟੀ.ਵੀ.) ਸਥਾਨਕ ਸ਼ਹਿਰ ‘ਚ ਈਦ-ਉਲ-ਫ਼ਿਤਰ ਦਾ ਤਿਓਹਾਰ ਪੂਰਨ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਬਾਬਾ ਫਰੀਦ ਮਸਜ਼ਿਦ ਸਰਦੂਲਗੜ੍ਹ ਵਿਖੇ ਵੱਖ-ਵੱਖ ਧਰਮਾਂ ਦੇ ਲੋਕਾਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਪੁਲਿਸ

ਜ਼ਿਲੇ
ਝੁਨੀਰ ਦੇ ਪੰਜਾਬ ਕਾਨਵੈਂਟ ਸਕੂਲ ‘ਚ ਧਰਤੀ ਦਿਵਸ ਮਨਾਇਆ

ਝੁਨੀਰ ਦੇ ਪੰਜਾਬ ਕਾਨਵੈਂਟ ਸਕੂਲ ‘ਚ ਧਰਤੀ ਦਿਵਸ ਮਨਾਇਆ

ਸਰਦੂਲਗੜ੍ਹ- 22 ਅਪ੍ਰੈਲ (ਜ਼ੈਲਦਾਰ ਟੀ.ਵੀ.) ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਨੇ ਭਾਸ਼ਣ, ਕੋਲਾਜ ਮੇਕਿੰਗ, ਪੋਸਟਰ ਮੇਕਿੰਗ ਮੁਕਾਬਲਿਆਂ ਰਾਹੀਂ ਧਰਤੀ ਬਚਾਓ, ਜੀਵਨ ਬਚਾਓ ਦਾ ਸੁਨੇਹਾ ਦਿੱਤਾ।ਸਮਾਗਮ ਦੌਰਾਨ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ

ਜ਼ਿਲੇ
ਬਾਲ ਵਾਟਿਕਾ ਪਬਲਿਕ ਸਕੂਲ ਟਿੱਬੀ   ਹਰੀ ਸਿੰਘ ਵਿਖੇ ਧਰਤੀ ਦਿਵਸ ਮਨਾਇਆ

ਬਾਲ ਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਵਿਖੇ ਧਰਤੀ ਦਿਵਸ ਮਨਾਇਆ

ਸਰਦੂਲਗੜ੍ਹ-21 ਅਪ੍ਰੈਲ (ਜ਼ੈਲਦਾਰ ਟੀ.ਵੀ.) ਬਾਲ ਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਇਸ ਦੌਰਾਨ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਤਰਾਂ ਦੇ ਚਿੱਤਰ ਬਣਾ

ਜ਼ਿਲੇ
ਅੰਮ੍ਰਿਤਾ ਵੜਿੰਗ ਨੇ ਸਰਦੂਲਗੜ੍ਹ ਹਲਕੇ ਦੇ ਵਿੱਛੜੇ   ਜੀਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ

ਅੰਮ੍ਰਿਤਾ ਵੜਿੰਗ ਨੇ ਸਰਦੂਲਗੜ੍ਹ ਹਲਕੇ ਦੇ ਵਿੱਛੜੇ ਜੀਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ

ਸਰਦੂਲਗੜ੍ਹ-20 ਅਪ੍ਰੈਲ (ਜ਼ੈਲਦਾਰ ਟੀ.ਵੀ.) ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਵੜਿੰਗ ਪਿਛਲੇ ਦਿਨੀਂ ਵਿੱਛੜ ਗਏ ਜੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸਰਦੂਲਗੜ੍ਹ ਪਹੁੰਚੇ।ਜਿੱਥੇ ਉਨ੍ਹਾਂ ਵਲੋਂ

ਜ਼ਿਲੇ
ਸੈਕਰਡ ਸੋਲਜ਼ ਸਕੂਲ ਕੌੜੀਵਾੜਾ ਵਿਖੇ   ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸੈਕਰਡ ਸੋਲਜ਼ ਸਕੂਲ ਕੌੜੀਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸਰਦੂਲਗੜ੍ਹ-20 ਅਪ੍ਰੈਲ (ਜ਼ੈਲਦਾਰ ਟੀ.ਵੀ.) ਸੈਕਰਡ ਸੋਲਜ਼ ਸਕੂਲ ਕੌੜੀਵਾੜਾ (ਸਰਦੂਲਗੜ੍ਹ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਪਹੁੰਚੇ ਹੋਏ ਮਹਿਮਾਨਾਂ ਨੂੰ ਜੀਓ ਆਇਆਂ ਨੂੰ ਕਹਿਣ ਨਾਲ ਹੋਈ।ਇਸ ਦੌਰਾਨ ਵਿਦਿਆਰਥੀਆ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼

ਜ਼ਿਲੇ
ਕੱਚੇ ਅਧਿਆਪਕ ਨੂੰ ਸੇਵਾਵਾਂ ਖਤਮ ਕਰਨ ਦਾ ਨੋਟਿਸ ਦੇਣਾ,  ਸਰਕਾਰ ਦਾ ਨਾਦਰਸ਼ਾਹੀ ਫੁਰਮਾਨ – ਡੀ.ਟੀ.ਐੱਫ. ਆਗੂ

ਕੱਚੇ ਅਧਿਆਪਕ ਨੂੰ ਸੇਵਾਵਾਂ ਖਤਮ ਕਰਨ ਦਾ ਨੋਟਿਸ ਦੇਣਾ, ਸਰਕਾਰ ਦਾ ਨਾਦਰਸ਼ਾਹੀ ਫੁਰਮਾਨ – ਡੀ.ਟੀ.ਐੱਫ. ਆਗੂ

ਸਰਦੂਲਗੜ੍ਹ- 17 ਅਪ੍ਰੈਲ (ਜ਼ੈਲਦਾਰ ਟੀ.ਵੀ.) ਪਿਛਲੇ ਦਿਨੀਂ ਸਿੱਖਿਆ ਮੰਤਰੀ ਤੇ ਕੱਚੇ ਅਧਿਆਪਕਾਂ (ਵਲੰਟੀਅਰ ਯੂਨੀਅਨ) ਦਰਮਿਆਨ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਰੱਖੀ ਗਈ ਸੀ, ਪਰ ਮਾਮਲਾ ਸੁਲਝਣ ਦੀ ਬਜਾਏ ਹੋਰ ਉਲ਼ਝ ਗਿਆ।ਡੀ.ਟੀ.ਐੱਫ ਜ਼ਿਲ੍ਹਾ ਮਾਨਸਾ

error: Content is protected !!