ਪ੍ਰਾਇਮਰੀ ਸਕੂਲ ਝੰਡੂਕੇ ਦੀ ਮੈਨੇਜ਼ਮੈਂਟ ਕਮੇਟੀ ਨੇ ਚੁੱਕਿਆ ਸਕੂਲ ਦੀ ਸਾਫ਼ ਸਫ਼ਾਈ ਦਾ ਬੀੜਾ
ਸਰਦੂਲਗੜ੍ਹ – 21 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝੰਡੂਕੇ (ਮਾਨਸਾ) ਦੀ ਨਵ-ਗਠਿਤ ਮੈਨੇਜ਼ਮੈਂਟ ਕਮੇਟੀ ਨੇ ਖੁਦ ਸਕੂਲ ਦੀ ਸਾਫ਼ ਸਫ਼ਾਈ ਦਾ ਬੀੜਾ ਚੁੱਕਿਆ ਹੈ। ਸਮੂਹ ਸਟਾਫ ਦੇ ਸਹਿਯੋਗ ਨਾਲ ਪਾਣੀ ਵਾਲੀਆਂ ਟੈਂਕੀਆਂ