ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਜੌੜਕੀਆਂ ‘ਚ ਖੂਨਦਾਨ ਕੈਂਪ ਲਗਾਇਆ
ਸਰਦੂਲਗੜ੍ਹ – 10 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਮਾਨਸਾ ਜ਼ਿਲ੍ਹੇ ਦੇ ਪਿੰਡ ਜੌੜਕੀਆਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਖੂਨਦਾਨ ਤੇ ਬੱਚਿਆਂ ਦਾ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਵਾਇਆ ਗਿਆ।ਜਿਸ ਦਾ ਉਦਘਾਟਨ ਨੰਬਰਦਾਰ ਸੁਖਵੰਤ