ਉਪ ਮੰਡਲ ਮੈਜਿਸਟਰੇਟ ਵੱਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ, ਪੀੜਤ ਕਿਸਾਨਾਂ ਨਾਲ ਕੀਤੀ ਗੱਲਬਾਤ
ਸਰਦੂਲਗੜ੍ਹ-25 ਮਾਰਚ(ਜ਼ੈਲਦਾਰ ਟੀ.ਵੀ.)ਬੀਤੇ ਸ਼ੁੱਕਰਵਾਰ ਨੂੰ ਇਲਾਕੇ ਅੰਦਰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਹਨ।ਜਿਸ ਨੂੰ ਲੈ ਕੇ ਪੂਨਮ ਸਿੰਘ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਨੇ ਜਟਾਣਾ ਕਲਾਂ, ਜਟਾਣਾ ਖੁਰਦ,