ਸਰਕਾਰੀ ਹਸਪਤਾਲ ਖਿਆਲਾ ਕਲਾਂ’ਚ ਵਿਸ਼ਵ ਗਲੂਕੋਮਾ ਹਫ਼ਤੇ ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾਇਆ
ਸਰਦੂਲਗੜ੍ਹ-13 ਮਾਰਚ (ਜ਼ੈਲਦਾਰ ਟੀ.ਵੀ.) ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ’ਚ ਵਿਸ਼ਵ ਗਲੂਕੋਮਾ ਹਫ਼ਤੇ ਨੂੰ ਸਮਰਪਿਤ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ