ਜਟਾਣਾ ਕਲਾਂ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ
ਸਰਦੂਲਗੜ੍ਹ-10 ਮਾਰਚ(ਜ਼ੈਲਦਾਰ ਟੀ.ਵੀ.) ਮਾਨਸਾ ਜ਼ਿਲ੍ਹੇ ਦੇ ਪਿੰਡ ਜਟਾਣਾ ਕਲਾਂ ਵਿਖੇ ਯੁਵਕ ਸੇਵਾਵਾਂ ਕਲੱਬ ਵਲੋਂ ਬਾਬਾ ਫਤਿਹ ਸਿੰਘ ਦਸਤਾਰ ਖਾਲਸਾ ਟਰੱਸਟ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਸਤਾਰ ਕੋਚ ਹੀਰਾ ਸਿੰਘ ਆਦਮਕੇ ਦੀ ਅਗਵਾਈ’ਚ ਦਸਤਾਰ ਸਿਖਲਾਈ ਕੈਂਪ ਲਗਵਾਇਆ