ਸਰਦੂਲਗੜ੍ਹ ਦੇ ਨੰਬਰਦਾਰਾਂ ਨੇ ਮਹੀਨੇਵਾਰ ਇਕੱਤਰਤਾ ਕੀਤੀ
ਸਰਦੂਲਗੜ੍ਹ-11 ਅਪ੍ਰੈਲ (ਜ਼ੈਲਦਾਰ ਟੀ.ਵੀ.) ਪੰਜਾਬ ਨੰਬਰਦਾਰ ਯੂਨੀਅਨ ਸਰਦੂਲਗੜ੍ਹ ਦੀ ਮਹੀਨੇਵਾਰ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਮ ਸਿੰਘ ਬਾਜੇਵਾਲਾ ਦੀ ਪ੍ਰਧਾਨਗੀ ‘ਚ ਹੋਈ।ਸਭ ਤੋਂ ਪਹਿਲਾਂ ਇਕੱਤਰ ਨੰਬਰਦਾਰਾਂ ਨੇ ਉਨ੍ਹਾਂ ਦੇ ਵਿੱਛੜੇ ਸਾਥੀ ਜਗਤਾਰ ਸਿੰਘ