ਮੀਂਹ ਦੇ ਪਾਣੀ ਦੀ ਸੁਚੱਜੀ ਵਰਤੋਂ ਲਈ ਜਾਗਰੂਕਤਾ ਜ਼ਰੂਰੀ-ਡਿਪਟੀ ਕਮਿਸ਼ਨਰ
ਸਰਦੂਲਗੜ੍ਹ-2 ਮਾਰਚ (ਜ਼ੈਲਦਾਰ ਟੀ.ਵੀ.) ਮੀਂਹ ਦੇ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਮਾਨਸਾ ਵਿਖੇ ਨਹਿਰੂ ਯੁਵਾ