ਸਰਦੂਲਗੜ੍ਹ ਦੇ ਯੂਨੀਵਰਸਿਟੀ ਕਾਲਜ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ
ਸਰਦੂਲਗੜ੍ਹ-22 ਫਰਵਰੀ(ਜ਼ੈਲਦਾਰ ਟੀ.ਵੀ.)ਸਵਰਗੀ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਤੇ ਇਕ ਸਮਾਗਮ ਕਰਵਾਇਆ ਗਿਆ।ਕਾਲਜ ਦੇ ਇੰਚਾਰਜ ਪ੍ਰੋ.ਰਾਜਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਮਾਂ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਤ