ਭਾਕਿਯੂ ਏਕਤਾ ਉਗਰਾਹਾਂ ਨੇ ਜ਼ਮੀਨ ਦੀ ਕੁਰਕੀ ਰੁਕਵਾਈ
ਸਰਦੂਲਗੜ੍ਹ-20 ਜਨਵਰੀ(ਜ਼ੈਲਦਾਰ ਟੀ.ਵੀ.) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਝੁਨੀਰ ਦੇ ਪਿੰਡ ਘੁੱਦੂਵਾਲਾ ਵਿਖੇ ਜ਼ਮੀਨ ਦੀ ਕੁਰਕੀ ਰੁਕਵਾਈ।ਜਾਣਕਾਰੀ ਮੁਤਾਬਿਕ ਉਕਤ ਪਿੰਡ ਦੇ ਇਕ ਕਿਸਾਨ ਸਿਰ ਸੈਂਟਰਲ ਬੈਂਕ ਆਫ ਇੰਡੀਆ(ਮਾਨਸਾ) ਦੀ 1 ਲੱਖ 49332 ਰੁ. ਦੀ