ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਉਣ ਲਈ ਡੀ.ਟੀ.ਐਫ.ਸੰਘਰਸ਼ ਦੇ ਰਾਹ ਤੇ, ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਸਾੜੀ
ਸਰਦੂਲਗੜ੍ਹ- 3 ਫਰਵਰੀ (ਜ਼ੈਲਦਾਰ ਟੀ.ਵੀ.) ਪੁਰਾਣੀ ਪੈਨਸ਼ਨ ਬਹਾਲੀ ਦੇ ਮਸਲੇ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਪਿਛਲੇ ਸਮੇਂ ਤੋਂ ਸੰਘਰਸ਼ ਦੇ ਰਾਹ ਤੇ ਹਨ।ਜਿਸ ਦੇ ਚੱਲਦਿਆਂ ਡੈਮੋਕ੍ਰੇਟਿਕ ਟੀਚਰ ਫਰੰਟ ਬਲਾਕ ਸਰਦੂਲਗੜ੍ਹ ਵਲੋਂ ਐਕਸ਼ਨ ਕਮੇਟੀ ਦੇ ਸੱਦੇ