ਸੰਤਨਾਮ ਦਾਸ ਪਬਲਿਕ ਸਕੂਲ ਬਰਨ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਚਿੱਤਰਕਲਾ ਮੁਕਾਬਲੇ ਕਰਵਾਏ
ਸਰਦੂਲਗੜ੍ਹ-22 ਫਰਵਰੀ(ਜ਼ੈਲਦਾਰ ਟੀ.ਵੀ.) ਸੰਤ ਸਤਨਾਮ ਦਾਸ ਪਬਲਿਕ ਸਕੂਲ ਬਰਨ ਵਿਖੇ ਵਿਸ਼ਵ ਮਾਂ ਬੋਲੀ ਦਿਵਸ ਮਨਾਇਆ ਗਿਆ।ਜਿਸ ਦੌਰਾਨ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ।ਮਨਰਾਜ ਸਿੰਘ ਪਹਿਲੇ,ਸੁਖਮਨ ਕੌਰ ਦੂਜੇ,ਗੁਜ਼ਾਰਿਸ਼ ਕੌਰ ਤੀਜੇ ਸਥਾਨ