ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ ਹੋਈ
ਸਰਦੂਲਗੜ੍ਹ-10 ਜਨਵਰੀ (ਜ਼ੈਲਦਾਰ ਟੀ.ਵੀ.) ਮਲਟੀਪਰਪਜ਼ ਹੈਲਥ ਇੰਪਲਾਈਜ਼ ਦੀ ਇਕੱਤਰਤਾ ਸਥਾਨਕ ਸਿਵਲ ਹਸਪਤਾਲ ਵਿਖੇ ਹੋਈ।ਜਿਸ ਦੌਰਾਨ ਸਿਹਤ ਮੁਲਾਜ਼ਮਾਂ ਨੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦਾ ਪ੍ਰਣ ਕੀਤਾ।ਇਸ ਤੋਂ ਬਾਅਦ ਲਟਕਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ