ਡਾ. ਅਸ਼ਵਨੀ ਕੁਮਾਰ ਨੇ ਸੰਭਾਲਿਆ ਸਿਵਲ ਸਰਜਨ ਮਾਨਸਾ ਦਾ ਕਾਰਜਭਾਰ
ਸਰਦੂਲਗੜ੍ਹ-14 ਦਸੰਬਰ (ਜ਼ੈਲਦਾਰ ਟੀ.ਵੀ.) ਮਾਨਸਾ ਦੇ ਨਵੇਂ ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਨੇ ਬੀਤੇ ਕੱਲ੍ਹ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।ਇਸ ਤੋਂ ਪਹਿਲਾਂ ਉਹ ਡੀ.ਐਚ.ਐਸ.ਪੰਜਾਬ ਚੰਡੀਗੜ੍ਹ ਵਿਖੇ ਡਿਪਟੀ ਡਾਇਰੈਕਟਰ ਵੱਜੋਂ ਸੇਵਾਵਾਂ ਨਿਭਾਅ ਰਹੇ ਸਨ।ਅਹੁਦਾ ਸੰਭਾਲਣ ਉਪਰੰਤ