ਮਾਨਸਾ ਜ਼ਿਲ੍ਹੇ’ਚ ਕੌਮੀ ਲੋਕ ਅਦਾਲਤ 12 ਨਵੰਬਰ 2022 ਨੂੰ
ਸਰਦੂਲਗੜ੍ਹ-12 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ ) ਪੰਜਾਬ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤੇ ਲੋਕਾਂ ਨੂੰ ਛੇਤੀ ਅਤੇ ਸਸਤਾ ਨਿਆਂ ਦੇਣ ਲਈ 12 ਨਵੰਬਰ 2022 ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਅਦਾਲਤਾਂ’ਚ ਕੌਮੀ ਲੋਕ ਅਦਾਲਤ ਲਗਾਉਣ ਦਾ ਪ੍ਰਬੰਧ ਕੀਤਾ