ਮੀਰਪੁਰ ਕਲਾਂ ‘ਚ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਯੂਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
ਸਰਦੂਲਗੜ੍ਹ - 23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਕਲਾਂ ਵਿਖੇ ਆਯੂਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਬਿਲਡਿੰਗ