ਮਾਨ ਸਰਕਾਰ ਹਰ ਫਰੰਟ ‘ਤੇ ਫੇਲ – ਹਰਸਿਮਰਤ ਕੌਰ ਬਾਦਲ
ਸਰਦੂਲਗੜ੍ਹ-20 ਮਾਰਚ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡ ਜਗਤਗੜ੍ਹ ਬਾਂਦਰਾਂ, ਚੂਹੜੀਆ, ਕੋਟੜਾ,