ਜ਼ਿਲੇ
ਸਿਹਤ ਵਿਭਾਗ ਸਰਦੂਲਗੜ੍ਹ ਨੇ ਧੀਆਂ ਦੀ ਲੋਹੜੀ ਮਨਾਈ

ਸਿਹਤ ਵਿਭਾਗ ਸਰਦੂਲਗੜ੍ਹ ਨੇ ਧੀਆਂ ਦੀ ਲੋਹੜੀ ਮਨਾਈ

ਸਰਦੂਲਗੜ੍ਹ-12 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਸੀਨਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਨੇ ਕੁੜੀਆਂ ਦੁਆਰਾ ਦੇਸ਼ ਲਈ ਵੱਖ-ਵੱਖ ਖੇਤਰਾਂ ‘ਚ ਪਾਏ ਯੋਗਦਾਨ ਦਾ ਵਿਸ਼ੇਸ਼

ਜ਼ਿਲੇ
ਕਿਸਾਨੀ ਮਸਲਿਆਂ ਨੂੰ ਜਾਣ-ਬੁੱਝ ਕੇ ਅੱਖੋਂ ਪਰੋਖੇ ਕਰਦੀਆਂ ਨੇ ਸਰਕਾਰਾਂ – ਭੈਣੀਬਾਘਾ

ਕਿਸਾਨੀ ਮਸਲਿਆਂ ਨੂੰ ਜਾਣ-ਬੁੱਝ ਕੇ ਅੱਖੋਂ ਪਰੋਖੇ ਕਰਦੀਆਂ ਨੇ ਸਰਕਾਰਾਂ – ਭੈਣੀਬਾਘਾ

ਸਰਦੂਲਗੜ੍ਹ- 10 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਰਦੂਲਗੜ੍ਹ ਦੇ ਪਿੰਡ ਕਾਹਨੇਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਸੰਬੋਧਨ ਕਰਦੇ ਹੋਏ ਕਿਸਾਨਾਂ,

ਜ਼ਿਲੇ
ਪੰਜਾਬ ਨੰਬਰਦਾਰ ਯੂਨੀਅਨ ਸਰਦੂਲਗੜ੍ਹ ਦੀ ਮੀਟਿੰਗ ਹੋਈ

ਪੰਜਾਬ ਨੰਬਰਦਾਰ ਯੂਨੀਅਨ ਸਰਦੂਲਗੜ੍ਹ ਦੀ ਮੀਟਿੰਗ ਹੋਈ

ਸਰਦੂਲਗੜ੍ਹ-10 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਮੀਟਿੰਗ ਸਥਾਨਕ ਕਚਹਿਰੀ ਵਿਖੇ ਪ੍ਰੀਤਮ ਸਿੰਘ ਬਾਜੇਵਾਲਾ ਜ਼ਿਲ੍ਹਾ ਜਨਰਲ ਸਕੱਤਰ ਦੀ ਪ੍ਰਧਾਨਗੀ ‘ਚ ਹੋਈ। ਇਸ ਦੌਰਾਨ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਮੰਗਾਂ ਸਬੰਧੀ ਗੰਭੀਰਤਾ

ਜ਼ਿਲੇ
ਆਂਗਣਵਾੜੀ ਵਰਕਰਾਂ ਦੇ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਆਂਗਣਵਾੜੀ ਵਰਕਰਾਂ ਦੇ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਸਰਦੂਲਗੜ-10 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ ) ਸਿਵਲ ਹਸਪਤਾਲ ਸਰਦੂਗੜ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਆਂਗਣਵਾੜੀ ਵਰਕਰਾਂ ਦੇ ਇਕ ਟਰੇਨਿੰਗ ਪ੍ਰੋਗਾਰਮ ਦੀ ਸ਼ੁਰੂਆਤ ਕੀਤੀ ਗਈ। ਜਿਸ ਦੌਰਾਨ ਆਇਰਨ ਫਾਲਿਕ ਏਸਿਡ ਸਪਲੀਮੈਂਟ

ਜ਼ਿਲੇ
ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ  ਪੰਜਾਬ ਦੀ ਵਰਕਿੰਗ ਕਮੇਟੀ ਦੀ          ਚੋਣ ਹੋਈ

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਵਰਕਿੰਗ ਕਮੇਟੀ ਦੀ ਚੋਣ ਹੋਈ

ਸਰਦੂਲਗੜ੍ਹ-10 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸਟੇਟ ਵਰਕਿੰਗ ਕਮੇਟੀ ਦੀ ਮੀਟਿੰਗ ਲੰਘੀ 6 ਜਨਵਰੀ ਨੂੰ ਚਿਲਡਰਨਜ਼ ਪਾਰਕ ਬਠਿੰਡਾ ਵਿਖੇ ਮਹਿਮਾ ਸਿੰਘ ਧਨੌਲਾ ਦੀ ਪ੍ਰਧਾਨਗੀ ‘ਚ ਹੋਈ। ਇਸ ਸਬੰਧੀ ਬਾਬੂ

ਜ਼ਿਲੇ
ਟਰੈਕਟਰ ਪਰੇਡ ਸਬੰਧੀ ਆਲ ਇੰਡੀਆ ਕਿਸਾਨ ਸਭਾ ਦੀ  ਮੀਟਿੰਗ

ਟਰੈਕਟਰ ਪਰੇਡ ਸਬੰਧੀ ਆਲ ਇੰਡੀਆ ਕਿਸਾਨ ਸਭਾ ਦੀ ਮੀਟਿੰਗ

ਸਰਦੂਲਗੜ੍ਹ-9 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਗਣਤੰਤਰ ਦਿਵਸ ਮੌਕੇ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਸਬੰਧੀ ਤੇਜਾ ਸਿੰਘ ਸੁਤੰਤਰ ਭਵਨ ਮਾਨਸਾ ਵਿਖੇ ਆਲ ਇੰਡੀਆ ਕਿਸਾਨ ਸਭਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ

ਜ਼ਿਲੇ
ਡਾ. ਗੁਰਮੇਲ ਕੌਰ ਜੋਸ਼ੀ ਦੀ ਪੁਸਤਕ ‘ਅਨਮੋਲ ਬਚਨ’ ਲੋਕ ਅਰਪਣ,    ਡਾ. ਨਾਨਕ ਸਿੰਘ ਆਈ. ਪੀ. ਐਸ. ਨੇ ਕੀਤੀ ਪੁਸਤਕ ਦੀ ਘੁੰਡ ਚੁਕਾਈ

ਡਾ. ਗੁਰਮੇਲ ਕੌਰ ਜੋਸ਼ੀ ਦੀ ਪੁਸਤਕ ‘ਅਨਮੋਲ ਬਚਨ’ ਲੋਕ ਅਰਪਣ, ਡਾ. ਨਾਨਕ ਸਿੰਘ ਆਈ. ਪੀ. ਐਸ. ਨੇ ਕੀਤੀ ਪੁਸਤਕ ਦੀ ਘੁੰਡ ਚੁਕਾਈ

ਸਰਦੂਲਗੜ੍ਹ-9 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਸਹਿਜ ਸੁਭਾਅ ਮਨੁੱਖੀ ਜ਼ੁਬਾਨ ‘ਚੋਂ ਨਿਕਲਦੇ ਤਰਕ ਭਰਪੂਰ ਸ਼ਬਦਾਂ ਨੂੰ ਹੋਰ ਤਰਾਸ਼ ਕੇ ਸੰਕਲਣ ਕੀਤੀ ਡਾ. ਗੁਰਮੇਲ ਕੌਰ ਦੀ ਪੁਸਤਕ ‘ਅਨਮੋਲ ਬਚਨ’ ਬੀਤੇ ਸੋਮਵਾਰ (8 ਜਨਵਰੀ) ਨੂੰ ਲੋਕ ਅਰਪਣ ਕੀਤੀ

ਜ਼ਿਲੇ
ਖੂਨਦਾਨ ਕੈਂਪ ਲਗਾਇਆ

ਖੂਨਦਾਨ ਕੈਂਪ ਲਗਾਇਆ

ਸਰਦੂਲਗੜ੍ਹ-6 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਬੀਤੇ ਦਿਨੀਂ ਡੇਰਾ ਬਾਬਾ ਗੰਗਾਗਰ ਯੂਥ ਸਪੋਰਟਸ ਕਲੱਬ ਵਲੋਂ ਸਵ. ਸਵਿੱਤਰੀ ਦੇਵੀ ਦੀ ਯਾਦ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਪਿੰਡ ਕਾਹਨੇਵਾਲਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਸ਼ਿਵ ਸ਼ਕਤੀ ਬਲੱਡ ਬੈਂਕ

ਜ਼ਿਲੇ
ਸੰਯੁਕਤ ਕਿਸਾਨ ਮੋਰਚੇ ਵਲੋਂ ਮਾਨਸਾ ਜ਼ਿਲ੍ਹੇ ‘ਚ ਗਣਤੰਤਰ  ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵਲੋਂ ਮਾਨਸਾ ਜ਼ਿਲ੍ਹੇ ‘ਚ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਦਾ ਐਲਾਨ

ਸਰਦੂਲਗੜ੍ਹ-6 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਇੱਕ ਪੰਜਾਬ ਕਿਸਾਨ ਯੂਨੀਅਨ ਦੇ ਦਫ਼ਤਰ ਮਾਨਸਾ ਵਿਖੇ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ‘ਚ ਇਕ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ

ਜ਼ਿਲੇ
ਜਗਜੀਤ ਸਿੰਘ ਮਿਲਖਾ ਭਾਜਪਾ (ਕਿਸਾਨ ਮੋਰਚਾ ਪੰਜਾਬ)   ਦੇ ਸਹਿ ਕਨਵੀਨਰ ਥਾਪੇ

ਜਗਜੀਤ ਸਿੰਘ ਮਿਲਖਾ ਭਾਜਪਾ (ਕਿਸਾਨ ਮੋਰਚਾ ਪੰਜਾਬ) ਦੇ ਸਹਿ ਕਨਵੀਨਰ ਥਾਪੇ

ਸਰਦੂਲਗੜ੍ਹ-6 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ) ਬੀਤੇ ਦਿਨੀਂ ਸਰਦੂਲਗੜ੍ਹ ਤੋਂ ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਨੂੰ ਪਾਰਟੀ ਵਲੋਂ ਐਫ. ਪੀ. ਓ. ਕਮੇਟੀ ਕਿਸਾਨ ਮੋਰਚਾ ਪੰਜਾਬ ਦਾ ਸਹਿ ਕਨਵੀਨਰ ਨਿਯੁਕਤ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਉਹ

error: Content is protected !!