ਸਿਵਲ ਸਰਜਨ ਵਲੋਂ ਸਰਦੂਲਗੜ੍ਹ ਵਿਖੇ ਵਿਸ਼ੇਸ਼ ਮੀਟਿੰਗ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਸਬੰਧੀ ਕੀਤੀ ਗੱਲਬਾਤ
ਸਰਦੂਲਗੜ੍ਹ-21 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਮੁਫ਼ਤ ਇਲਾਜ ਕਰਵਾਉਣ ਵਾਲੇ ਬੱਚੇ ਤੇ