ਸਰਦੂਲਗੜ੍ਹ ਵਿਖੇ ਪੋਲੀਓ ਰੋਕੂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਸਰਦੂਲਗੜ੍ਹ-7 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾਕਟਰ ਰਣਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਸਿਵਲ ਹਸਪਤਾਲ਼ ਸਰਦੂਲਗੜ ਤੋਂ ਪਲਸ ਪੋਲੀਓ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ