ਦੀਵਾਲੀ ਦੇ ਦਿਨ ਭਾਕਿਯੂ ਏਕਤਾ ਉਗਰਾਹਾਂ ਨੇ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ
ਸਰਦੂਲਗੜ੍ਹ-13 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਦੇ ਦਫ਼ਤਰ ਮੂਹਰੇ ਪਿਛਲੇ ਡੇਢ ਮਹੀਨੇ ਤੋਂ ਧਰਨੇ ਤੇ ਬੈਠੀ ਜਥੇਬੰਦੀ ਏਕਤਾ ਉਗਰਾਹਾਂ ਦੇ ਮੈਂਬਰਾਂ ਵਲੋਂ ਦੀਵਾਲੀ ਦੇ