ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਔਰਤਾਂ ਦੀ ਛਾਤੀ ਦੇ ਕੈਂਸਰ ਦਾ ਥਰਮਲ ਸਕਰੀਨਿੰਗ ਕੈਂਪ ਸ਼ੁਰੂ
ਸਰਦੂਲਗੜ੍ਹ - 26 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ ) ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ‘ਤੇ ਡਾ.ਰਵਨੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਦੀ ਅਗਵਾਈ ‘ਚ ਸਥਾਨਕ