ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮਾਂ ਵਲੋਂ ਹੜਤਾਲ ਜਾਰੀ, ਕੱਚੇ ਮੁਲਾਜ਼ਮਾਂ ਦਾ ਭਵਿੱਖ ਰੋਲਣ ਤੇ ਤੁਲੀ ਸਰਕਾਰ – ਅਧਿਆਪਕ ਆਗੂ
ਸਰਦੂਲਗੜ੍ਹ – 11 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ ) ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮਾਂ ਤੇ ਆਈ. ਈ. ਆਰ. ਟੀ ਅਧਿਆਪਕਾਂ ਵਲੋਂ ਲੰਘੀ 6 ਜੁਲਾਈ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਲਗਾਤਾਰ ਜਾਰੀ