ਮਾਲਵਾ ਕਾਲਜ ਸਰਦੂਲੇਵਾਲਾ‘ਚ ਮਨਾਇਆ ਵਿਸ਼ਵ ਹਾਈਪਰਟੈਨਸ਼ਨ ਦਿਵਸ
ਸਰਦੂਲਗੜ੍ਹ - 19 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਦੀ ਅਗਵਾਈ ‘ਚ ਮਾਲਵਾ ਗਰੁੱਪ ਆਫ਼ ਕਾਲਜਜ਼ ਸਰਦੂਲੇਵਾਲਾ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ। ਡਾ. ਵੇਦ ਪ੍ਰਕਾਸ਼ ਸੰਧੂ