4 ਤੋਂ 17 ਜੁਲਾਈ ਤੱਕ ਮਨਾਇਆ ਜਾਵੇਗਾ ਦਸਤ ਰੋਕੂ ਪੰਦਰਵਾੜਾ – ਡਾ. ਸੰਧੂ
ਸਰਦੂਲਗੜ੍ਹ - 04 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਬਲਾਕ ਸਰਦੂਲਗੜ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਤੇ ਓ. ਆਰ.