ਪਹਿਲਵਾਨਾਂ ਦੇ ਹੱਕ ‘ਚ ਨਿੱਤਰਿਆ ਸੰਯੁਕਤ ਕਿਸਾਨ ਮੋਰਚਾ, ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਦਾ ਫੂਕਿਆ ਪੁੱਤਲਾ
ਸਰਦੂਲਗੜ੍ਹ – 1 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ) ਸੰਯੁਕਤ ਕਿਸਾਨ ਮੋਰਚਾ ਇਕਾਈ ਸਰਦੂਲਗੜ੍ਹ ਵਲੋਂ ਮਹਿਲਾ ਪਹਿਲਵਾਨਾਂ ਦੇ ਹੱਕ ‘ਚ ਨਿੱਤਰਦਿਆਂ ਝੁਨੀਰ ਵਿਖੇ ਲੋਕ ਸਭਾ ਮੈਂਬਰ ਤੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਦਾ ਪੁੱਤਲਾ ਫੂਕਿਆ