ਪਿੰਡ ਹੀਰਕੇ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ‘ਤੇ ਕਰਵਾਇਆ ਸੈਮੀਨਾਰ, ਪਾਣੀ ਤੇ ਜਵਾਨੀ ਨੂੰ ਬਚਾਉਣ ਲਈ ਕੀਤਾ ਜਾਗੂਰਕ
ਸਰਦੂਲਗੜ੍ਹ – 25 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸ਼ਹੀਦ ਊਧਮ ਸਿੰਘ ਕਲੱਬ ਹੀਰਕੇ ਵਲੋਂ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਪਾਣੀ ਤੇ ਜਵਾਨੀ