ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਖਸਰਾ ਰੁਬੇਲਾ ਦੇ ਟੀਕਾਕਰਨ ਸਬੰਧੀ ਮੀਟਿੰਗ
ਸਰਦੂਲਗੜ੍ਹ - 18 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਮੀਜ਼ਲ ਰੁਬੇਲਾ ਦੇ ਖਾਤਮੇ ਲਈ ਟੀਕਾਕਰਨ ਸਬੰਧੀ ਸਿਹਤ ਵਿਭਾਗ