ਪੰਜਾਬ ਕਾਨਵੈਂਟ ਸਕੂਲ ਝੁਨੀਰ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ
ਸਰਦੂਲਗੜ੍ਹ – 14 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸੀ.ਬੀ.ਐੱਸ.ਈ ਵਲੋਂ ਬੀਤੇ ਦਿਨੀਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ‘ਚ ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ।ਪ੍ਰਿੰਸੀਪਲ ਟੀਸ਼ਾ ਅਰੋੜਾ ਨੇ ਦੱਸਿਆ ਕਿ ਪ੍ਰਖਿਆ ‘ਚ