ਸੜਕਾਂ ਦੀ ਬਰਮ ਤੇ ਕੀਤੇ ਕਬਜ਼ਿਆਂ ਨੂੰ ਲੈ ਕੇ ਸਰਦੂਲਗੜ੍ਹ ਪ੍ਰਸ਼ਾਸਨ ਹੋਇਆ ਸਖ਼ਤ, ਨਾਜਾਇਜ਼ ਕਬਜ਼ਾ ਨਾ ਛੱਡਣ ਵਾਲੇ ਖਿਲਾਫ ਹੋਵੇਗੀ ਕਾਰਵਾਈ – ਐੱਸ. ਡੀ. ਐੱਮ.
ਸਰਦੂਲਗੜ੍ਹ – 20 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਇਲਾਕੇ ਦੇ ਪਿੰਡਾਂ ‘ਚ ਸੜਕਾਂ ਦੀਆਂ ਬਰਮਾਂ ਤੇ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੂਨਮ ਸਿੰਘ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਵਲੋਂ ਸਬੰਧਿਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼