ਝੁਨੀਰ ਦੇ ਪੰਜਾਬ ਕਾਨਵੈਂਟ ਸਕੂਲ ‘ਚ ਧਰਤੀ ਦਿਵਸ ਮਨਾਇਆ
ਸਰਦੂਲਗੜ੍ਹ- 22 ਅਪ੍ਰੈਲ (ਜ਼ੈਲਦਾਰ ਟੀ.ਵੀ.) ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਨੇ ਭਾਸ਼ਣ, ਕੋਲਾਜ ਮੇਕਿੰਗ, ਪੋਸਟਰ ਮੇਕਿੰਗ ਮੁਕਾਬਲਿਆਂ ਰਾਹੀਂ ਧਰਤੀ ਬਚਾਓ, ਜੀਵਨ ਬਚਾਓ ਦਾ ਸੁਨੇਹਾ ਦਿੱਤਾ।ਸਮਾਗਮ ਦੌਰਾਨ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ