ਪੰਜਾਬ ‘ਚ 600 ਬੱਸਾਂ ਦੇ ਪਰਮਿਟ ਰੱਦ, ਬੱਸ ਮਾਲਕਾਂ ‘ਚ ਹੜਕੰਪ
ਸਰਦੂਲਗੜ੍ਹ-20 ਸਤੰਬਰ 2024 (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਰਾਜ ਅੰਦਰ ਚਲਦੀਆਂ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਜਿੰਨ੍ਹਾਂ ‘ਚੋਂ 30 ਫੀਸਦੀ ਬੱਸਾਂ ਬਾਦਲ ਪਰਿਵਾਰ ਦੀ ਮਾਲਕੀ ਨਾਲ ਸਬੰਧਤ ਦੱਸੀਆਂ