ਮਾਨਸਾ ਵਿਖੇ ਰੋਜ਼ਗਾਰ ਸਬੰਧੀ ਪਲੇਸਮੈਂਟ ਕੈਂਪ 28 ਅਪ੍ਰੈਲ ਨੂੰ
ਸਰਦੂਲਗੜ੍ਹ- 27 ਅਪ੍ਰੈਲ (ਜ਼ੈਲਦਾਰ ਟੀ.ਵੀ.) ਸੱਤਿਆ ਮਾਈਕਰੋ ਕੈਪੀਟਲ ਲਿਮਟਡ ਵਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਮਾਨਸਾ ਵਿਖੇ 28 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਮੁਤਾਬਿਕ ਕੈਂਪ ਵਿਚ ਭਾਗ ਲੈਣ