ਸਰਦੂਲਗੜ੍ਹ ਦੇ ਅਨਮੋਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ, ਸ਼ਗਨਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਹਾਸਲ ਕੀਤੇ 500 ਅੰਕ
ਸਰਦੂਲਗੜ੍ਹ-11 ਅਪ੍ਰੈਲ (ਜ਼ੈਲਦਾਰ ਟੀ.ਵੀ.) ਪਿਛਲੇ ਦਿਨੀਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜੇ ‘ਚ ਅਨਮੋਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ।ਪ੍ਰਿੰਸੀਪਲ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਬਹੁਤ ਚੰਗੇ ਅੰਕ ਲੈ