ਗਰਭਵਤੀ ਔਰਤਾਂ ਲਈ ਜਾਗਰੂਕਤਾ ਤੇ ਡਾਕਟਰੀ ਜਾਂਚ ਕੈਂਪ ਲਗਾਏ
ਸਰਦੂਲਗੜ੍ਹ- 9 ਮਾਰਚ (ਜ਼ੈਲਦਾਰ ਟੀ.ਵੀ.) ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਦੀਪ ਸ਼ਰਮਾਂ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ